ਪੰਜਾਬ ਦੀ ਜਲੰਧਰ ਸੀਟ ‘ਤੇ ‘ਆਪ’ ਦੀ ਜਿੱਤ: ਭਗਤ 37,325 ਵੋਟਾਂ ਨਾਲ ਜਿੱਤੇ
1 min read

ਪੰਜਾਬ ਦੀ ਜਲੰਧਰ ਸੀਟ ‘ਤੇ ‘ਆਪ’ ਦੀ ਜਿੱਤ: ਭਗਤ 37,325 ਵੋਟਾਂ ਨਾਲ ਜਿੱਤੇ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ‘ਆਪ’ ਉਮੀਦਵਾਰ ਦੀ ਲੀਡ 34 ਹਜ਼ਾਰ ਤੋਂ ਪਾਰ ਹੋਣ ਮਗਰੋਂ ‘ਆਪ’ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਰਹੀ। 10 जुलाई को हुई वोटिंग में यहां 54.90% मतदान हुआ था। इस सीट की ख़ासियत यह है कि हर बार यहां से नई पार्टी चुनाव जीतती रही है। 2012 में BJP, 2017 में कांग्रेस तो 2022 में AAP ने यहां से सीट जीती थी।