ਹਲਕਾ ਨਕੋਦਰ ਤੋਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ਵਿੱਚ ਨਿਤਰਿਆ
ਨਕੋਦਰ,07 ਨਵੰਬਰ (ਗੁਰਨਾਮ ਸਿੰਘ ਬਿਲਗਾ) ਐਸ.ਡੀ.ਐਮ. ਦਫਤਰ ਨਕੋਦਰ ਵਿਖੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭੁੱਲਰ ਅਤੇ ਹਲਕਾ ਨਕੋਦਰ ਦੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਰਾਜ ਕਮਲ ਸਿੰਘ ਦੀ ਅਗਵਾਈ ਹੇਠ ਐਸ.ਡੀ.ਐਮ. ਨਕੋਦਰ ਨੂੰ ਮੈਮੋਰੈਂਡਮ ਦਿੱਤਾ ਗਿਆ।ਇਸ ਮੌਕੇ ‘ਤੇ ਸਾਬਕਾ ਵਿਧਾਇਕ ਅਤੇ ਹਲਕਾ ਨਕੋਦਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੋਹਰੀ ਹੋ ਕੇ ਚੱਲ ਰਹੇ ਐਡਵੋਕੇਟ ਰਾਜ ਕਮਲ […]