Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u639372018/domains/theoutreachmedia.in/public_html/wp-includes/functions.php on line 6114

Notice: Function _load_textdomain_just_in_time was called incorrectly. Translation loading for the wordpress-seo domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u639372018/domains/theoutreachmedia.in/public_html/wp-includes/functions.php on line 6114
Editor, Author at Out Reach Media - Page 77 of 78
1 min read

ਕੁੱਝ ਮਿੰਟਾਂ ‘ਚ PM ਮੋਦੀ ਕਰਨਗੇ ਵੱਡਾ ਐਲਾਨ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਹੀ ਮਿੰਟਾਂ ‘ਚ ਵੱਡਾ ਅਤੇ ਅਹਿਮ ਐਲਾਨ ਕਰਨ ਜਾ ਰਹੇ ਹਨ। ਮੀਡਿਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ CAA ਤੋਂ ਇਲਾਵਾ ਕਿਸੇ ਹੋਰ ਮੁੱਦੇ ‘ਤੇ ਵੱਡਾ ਐਲਾਨ ਕਰ ਸਕਦੇ ਹਨ। ਇਸ ਖਬਰ ਦੇ ਆਉਣ ਤੋਂ ਬਾਅਦ ਅਟਕਲਾਂ ਦਾ ਬਾਜ਼ਾਰ ਤੇਜ਼ ਹੋ ਗਿਆ ਹੈ ਕਿ ਕੀ ਪੀਐਮ ਮੋਦੀ ਕੋਈ ਵੱਡਾ ਐਲਾਨ ਕਰਨ […]

1 min read

ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ

ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ‘ਤੇ ਫੈਸਲਾ ਸੁਣਾਇਆ ਹੈ। ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਰਾਮ ਰਹੀਮ ਨੇ ਇਸ ਮਾਮਲੇ ਨੂੰ ਲੈ ਕੇ CBI ਜਾਂਚ […]

1 min read

ਮਨਪ੍ਰੀਤ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਡਾਕਟਰਾਂ ਦਾ ਬਿਆਨ, ਪੜ੍ਹੋ ਕੀ ਕਿਹਾ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹ ICU ‘ਚ ਭਰਤੀ ਹਨ। ਮੀਡਿਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਦੋ ਸਟੰਟ ਪਏ ਹਨ ਫਿਲਹਾਲ ਉਹ ਖਤਰੇ ਤੋਂ ਬਾਹਰ ਦੱਸੇ ਜਾ […]

1 min read

ਬੀ.ਕੇ.ਯੂ.ਦੇ ਆਗੂ ਸੁੱਖ ਗਿੱਲ ਮੋਗਾ ਦੀ ਟੀਮ ਦਾ ਹੋਇਆ ਵਿਸ਼ੇਸ਼ ਸਨਮਾਨ

ਬੀਤੇ ਦਿਨੀ ਫਿਲੌਰ ਦੇ ਇੱਕ ਏਜੰਟ ਵੱਲੋਂ ਕਪੂਰਥਲਾ ਜਿਲ੍ਹੇ ਦੇ ਪਿੰਡ ਕੋਲੀਆਂ ਵਾਲਾ ਦੇ ਪਰਮਜੀਤ ਸਿੰਘ ਨਾਲ ਹੋਈ ਵੀਹ ਲੱਖ ਦੀ ਠੱਗੀ ਦੇ ਪੈਸੇ ਵਾਪਸ ਕਰਵਾ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਆਗੂ ਸੁੱਖ ਗਿੱਲ ਮੋਗਾ ਕੌਮੀ ਜਨਰਲ ਸਕੱਤਰ ਪੰਜਾਬ ਅਤੇ ਸਾਥੀਆਂ ਨੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ। ਪਰਿਵਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ […]

1 min read

ਰਾਜਕਮਲ ਸਿੰਘ ਗਿੱਲ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਚੰਡੀਗੜ੍ਹ,8 ਮਾਰਚ(ਗੁਰਨਾਮ ਸਿੰਘ ਬਿਲਗਾ)- ਜ਼ਿਲ੍ਹਾ ਜਲੰਧਰ ਦੇ ਪੁਰਾਣੇ ਹਲਕਾ ਨੂਰਮਹਿਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਬੀਤੀਆਂ ਪੈੜਾਂ ‘ਤੇ ਜੇਕਰ ਝਾਤ ਮਾਰੀ ਜਾਵੇ ਤਾਂ ਸ.ਗੁਰਦੀਪ ਸਿੰਘ ਭੁੱਲਰ ਪਰਿਵਾਰ ਦੀ ਪੰਥ ਪ੍ਰਤੀ ਸੇਵਾ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।ਇਸ ਹਲਕੇ ਤੋਂ ਸਰਦਾਰ ਗੁਰਦੀਪ ਸਿੰਘ ਭੁੱਲਰ ਦੋ ਵਾਰ ਆਪ ਵਿਧਾਇਕ ਰਹੇ ਅਤੇ ਇੱਕ ਵਾਰ ਉਹਨਾਂ ਦੀ ਪਤਨੀ […]

1 min read

ਐਸ.ਕੇ.ਐਮ.ਦੀਆਂ ਜਥੇਬੰਦੀਆਂ ਵੱਲੋਂ ਪਟਿਆਲਾ ਵਿਖੇ ਰੋਸ ਮੁਜ਼ਾਹਰਾ

ਪਟਿਆਲਾ ਦੇ ਪੁੱਡਾ ਗਰਾਊਂਡ ਵਿਚ ਐਸ•ਕੇ•ਐਮ• ਦੀਆਂ ਮੁੱਖ ਜੱਥੇਬੰਦੀਆਂ, ਜਿੰਨਾਂ ਵਿਚ ਬੀ.ਕੇ.ਯੂ. ਉਗਰਾਹਾਂ, ਕਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਬੀ.ਕੇ.ਯੂ. ਡਕੌਂਦਾ(ਧਨੇਰ) ਵੱਲੋਂ ਪੁੱਡਾ ਗਰਾਊਂਡ ਵਿਚ ਇਕੱਠੇ ਹੋ ਕੇ ਸਾਂਝੇ ਤੌਰ ’ਤੇ ਭਰਵੀਂ ਰੈਲੀ ਕੀਤੀ ਗਈ। ਵੱਖ-ਵੱਖ ਬੁਲਾਰਿਆਂ ਵੱਲੋਂ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵੱਲੋਂ ਢਾਹੇ ਜਾ ਰਹੇ ਜਬਰ ਦੀ ਕਰੜੀ ਨਿੰਦਾ ਕੀਤੀ ਗਈ। ਕੇਂਦਰ ਸਰਕਾਰ ਵੱਲੋਂ ਮੰਨੀਆਂ […]

1 min read

14 ਮਾਰਚ ਨੂੰ ਰਾਮਰੀਲਾ ਮੈਦਾਨ ਦਿੱਲੀ ਵਿਖੇ ਪੁੱਜਣ ਦਾ ਐਲਾਨ

ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾ ਪੱਧਰੀ ਮੀਟਿੰਗ ਅੱਜ ਇੱਥੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੀ ਸ਼ੁਰੂਆਤ ਤੇ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸਰਧਾਂਜਲੀ ਦਿੱਤੀ ਗਈ । ਮੀਟਿੰਗ ਦੇ ਵੇਰਵੇ ਪ੍ਰੈਸ ਨੂੰ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ […]

1 min read

ਸ਼ਹੀਦ ਕਿਸਾਨ ਸ਼ੁੱਭਕਰਨ ਸਿੰਘ ਦੀ ਮੌਤ ਤੇ ਹੋਈ ਜੀਰੋ ਐਫ ਆਈ ਆਰ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਸਿਰੇ ਤੋਂ ਨਕਾਰਿਆ

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 37 ਜਥੇਬੰਦੀਆਂ ਦੀ ਅਹਿਮ ਮੀਟਿੰਗ ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿੱਚ ਹਰਿੰਦਰ ਸਿੰਘ ਲੱਖੋਵਾਲ,ਕਿਰਨਜੀਤ ਸਿੰਘ ਸੇਖੋਂ,ਬਿੰਦਰ ਸਿੰਘ ਗੋਲੇਵਾਲਾ,ਕੰਵਲਪ੍ਰੀਤ ਸਿੰਘ ਪੰਨੂੰ ਅਤੇ ਸੁੱਖ ਗਿੱਲ ਮੋਗਾ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 14 ਮਾਰਚ ਨੂੰ ਦਿੱਲੀ […]

1 min read

ਆਖਰ! ਭਾਗ ਖੁੱਲ ਹੀ ਗਏ ਬਿਲਗਾ,ਨੂਰਮਹਿਲ ਮੁਆਈ ਸੜਕ ਦੇ

ਵੈਸੇ ਤਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬਣੀਆਂ ਪੰਜਾਬ ਦੀਆਂ ਸਾਰੀਆਂ ਸੜਕਾਂ ਹਾਲਤ ਹੀ ਨਿਰਾਸ਼ਾਜਨਕ ਹੈ ਪਰ ਬਿਲਗਾ-ਨੂਰਮਹਿਲ-ਮੁਆਈ ਸੜਕ ਦੀ ਤਰਸਯੋਗ ਹਾਲਤ ਨੇ ਬੀਤੇ ਵਰਿਆਂ ਵਿੱਚ ਇਲਾਕਾ ਵਾਸੀਆਂ ਦੇ ਹੀਲੇ ਕਢਵਾ ਦਿੱਤੇ। ਹਲਕਾ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦੇ ਦੋ ਸਾਲਾਂ ਦੇ ਪੁਰਜੋਰ ਯਤਨਾਂ ਸਦਕਾ ਅੱਜ ਇਸ ਸੜਕ ਦਾ ਰਸਮੀ ਨੀਹ ਪੱਥਰ ਰੱਖਿਆ ਗਿਆ।ਬੀਬੀ […]

1 min read

ਕੇਸਾਧਾਰੀ ਚੌਥਾ ਹਾਕੀ ਗੋਲਡ ਕੱਪ ਟੂਰਨਾਮੈਂਟ ਯਾਦਗਾਰੀ ਬਣਿਆ

ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਵਿਸ਼ਵ ਖੇਡ ਹਾਕੀ ਪੰਜਾਬੀਆਂ ਦੀ ਮਨ ਪਸੰਦ ਖੇਡ ਹਾਕੀ ਦਾ ਚੌਥਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ਅੱਜ ਮਿਤੀ 03/2/2024 ਨੂੰ ਤੀਜੇ ਦਿਨ ਦੀ ਸ਼ੁਰੂਆਤ ਵਿੱਚ ਬੜੀ ਸ਼ਾਨੋ ਸ਼ੌਕਤ ਨਾਲ ਪ੍ਰਵੇਸ਼ ਕਰ ਗਿਆ।ਇਸ ਟੂਰਨਾਮੈਂਟ ਦੀ ਵਿਲੱਖਣਤਾ ਇਹ ਹੈ ਕਿ ਇਸ ਵਿੱਚ ਕੇਸਾਧਾਰੀ ਖਿਡਾਰੀ ਹੀ ਭਾਗ ਲੈ ਰਹੇ ਹਨ। ਜਿਹੜਾ ਕਿ ਕੇਸਾਧਾਰੀ […]