ਲੋਕਾਂ ਲਈ ਰਾਹਤ ਭਰੀ ਖ਼ਬਰ! ਸਸਤਾ ਹੋਣ ਜਾ ਰਿਹਾ ਸੋਨਾ-ਚਾਂਦੀ!
ਭਾਰਤ ਵਾਸੀਆਂ ਲਈ ਵੱਡੀ ਰਾਹਤ ਭਰੀ ਖ਼ਬਰ ਹੈ। ਸੋਨਾ ਚਾਂਦੀ ਦੀਆਂ ਕੀਮਤਾਂ ਘੱਟ ਹੋ ਸਕਦੀਆਂ ਹਨ। ਦਰਅਸਲ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਨਾ ਚਾਂਦੀ ਦੀਆਂ ਵਧੀਆਂ ਕੀਮਤਾਂ ਬਾਰੇ ਗੱਲ ਕਰਦਿਆਂ ਦੋਹਾਂ ਧਾਤਾਂ ਉੱਤੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਸਿੱਧੇ ਤੌਰ ‘ਤੇ ਸੋਨਾ ਚਾਂਦੀ ਦੇ ਗਹਿਣਿਆਂ ਦੀਆਂ ਕੀਮਤਾਂ ‘ਤੇ ਅਸਰ ਪਵੇਗਾ […]