ਚੰਡੀਗੜ੍ਹ ‘ਚ ਹੀਟ ਵੇਵ ਅਲਰਟ : 44 ਡਿਗਰੀ ਤੱਕ ਪਹੁੰਚ ਸਕਦਾ ਹੈ ਤਾਪਮਾਨ
ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਲਕੇ 16 ਮਈ ਤੋਂ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਹਾਲਾਤ 18 ਮਈ ਤੱਕ ਰਹਿਣਗੇ। ਜਿੱਥੇ 16 ਮਈ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹੇਗਾ, ਉਹ 18 ਮਈ ਨੂੰ 44 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਸਮੇਂ ਦੌਰਾਨ, ਗਰਮ ਹਵਾ ਚੱਲੇਗੀ ਜੋ ਸਰੀਰ ਨੂੰ ਝੁਲਸ […]