Amitabh Bachchan ਦੀ ਸਿਹਤ ਨਾਲ ਜੁੜੀ ਵੱਡੀ ਖਬਰ: Fans ਮੰਗ ਰਹੇ ਦੁਆਵਾਂ
ਮਹਾਨਾਇਕ ਅਮਿਤਾਭ ਬੱਚਨ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਯਾਨੀ 15 ਮਾਰਚ ਨੂੰ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹੁਣ ਅਦਾਕਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਅਦਾਕਾਰ ਦੀ ਐਂਜੀਓਪਲਾਸਟੀ ਕਰਵਾਈ ਗਈ ਹੈ। ਹਾਲਾਂਕਿ ਹੁਣ ਘਬਰਾਉਣ ਦੀ ਲੋੜ ਨਹੀਂ ਹੈ। ਬਿੱਗ ਬੀ ਨੇ ਆਪਣੇ […]