ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼: ਚੰਡੀਗੜ੍ਹ-ਪੰਜਾਬ ‘ਚ 13 ਥਾਵਾਂ ‘ਤੇ ਹੀਟ ਵੇਵ ਜਾਰੀ
ਅੱਜ ਹਰਿਆਣਾ ਵਿੱਚ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਦਿੱਤਾ ਹੈ। ਗੁਰੂਗ੍ਰਾਮ, ਮਹਿੰਦਰਗੜ੍ਹ, ਚਰਖੀ ਦਾਦਰੀ, ਭਿਵਾਨੀ, ਰੇਵਾੜੀ, ਝੱਜਰ, ਰੋਹਤਕ, ਹਿਸਾਰ ਵਿੱਚ ਤੇਜ਼ ਹਵਾ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਜੀਂਦ ਅਤੇ ਭਿਵਾਨੀ ਦੇ ਬਵਾਨੀਖੇੜਾ ‘ਚ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ […]