ਹਿਮਾਚਲ ਕਾਂਗਰਸ ਦੇ 6 ਬਾਗੀ ਵਿਧਾਇਕ ਭਾਜਪਾ ‘ਚ ਸ਼ਾਮਲ
ਨਵੀਂ ਦਿੱਲੀ: ਦੇਸ਼ ‘ਚ ਲੋਕਸਭਾ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਇਸ ਵਿਚਾਲੇ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ। ਹੁਣ ਹਿਮਾਚਲ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਿਮਾਚਲ ਕਾਂਗਰਸ ਦੇ ਛੇ ਬਾਗੀ ਵਿਧਾਇਕ ਸ਼ਨੀਵਾਰ ਨੂੰ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ […]