ਪੰਜਾਬ ਦੇ 328 ਉਮੀਦਵਾਰਾਂ ਵਿੱਚੋਂ 289 ਦੀ ਜ਼ਮਾਨਤ ਜ਼ਬਤ: ਅਕਾਲੀ ਦਲ ਦੇ 10, ਭਾਜਪਾ ਦੇ 4 ਤੇ ਕਾਂਗਰਸ ਦਾ 1 ਉਮੀਦਵਾਰ ਸ਼ਾਮਲ
ਇਸ ਸਾਲ ਲੋਕ ਸਭਾ ਚੋਣਾਂ 2024 ਲਈ ਪੰਜਾਬ ਤੋਂ 328 ਉਮੀਦਵਾਰਾਂ ਨੇ ਚੋਣ ਲੜੀ ਸੀ ਪਰ ਇਨ੍ਹਾਂ ਵਿੱਚੋਂ 289 ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। ਅਜ਼ਾਦ ਅਤੇ ਛੋਟੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਛੱਡ ਕੇ ਜੇਕਰ ਚਾਰ ਮੁੱਖ ਪਾਰਟੀਆਂ ਦੀ ਗੱਲ ਕਰੀਏ ਤਾਂ ਇਨ੍ਹਾਂ ਵਿੱਚੋਂ ਅਕਾਲੀ ਦਲ ਦੇ ਉਮੀਦਵਾਰ ਸਭ ਤੋਂ ਵੱਧ ਹਨ, ਜਦੋਂਕਿ ਪੁਰਾਣੇ ਸਮੇਂ […]