AAP-ਕਾਂਗਰਸ ਨੂੰ ਝਟਕਾ: ਜਲੰਧਰ ਦੇ ਕਈ ਕੌਂਸਲਰ ਭਾਜਪਾ ਵਿੱਚ ਸ਼ਾਮਲ
ਜਲੰਧਰ ਦੇ ਇੱਕ ਦਰਜਨ ਤੋਂ ਵੱਧ ਕੌਂਸਲਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਰਿੰਕੂ ਨੇ ਚੰਡੀਗੜ੍ਹ ‘ਚ ਕੌਂਸਲਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾ ਲਿਆ। ਦੱਸ ਦਈਏ ਕਿ ਉਕਤ ਜੁਆਇਨਿੰਗ ਤੋਂ ਪਹਿਲਾਂ ਸ਼ਹਿਰ ਦੇ ਬਾਹਰ ਇਕ ਨਿਜੀ ਜਗ੍ਹਾ ‘ਤੇ ਸਾਰਿਆਂ ਦੀ ਮੀਟਿੰਗ ਕੀਤੀ ਗਈ ਸੀ। ਰਿੰਕੂ ਅਤੇ ਅੰਗੁਰਲ ਬੀਤੇ ਦਿਨ ਆਮ ਆਦਮੀ ਪਾਰਟੀ ਛੱਡ ਕੇ […]