ਪੰਜਾਬ ਦੀਆਂ 13 ਸੀਟਾਂ ‘ਤੇ ਵੋਟਾਂ ਦੀ ਗਿਣਤੀ: ਉਮੀਦਵਾਰਾਂ ਦੀਆਂ ਕਿਸਮਤ ਦਾ ਫੈਸਲਾ ਥੋੜੀ ਦੇਰ ‘ਚ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੈ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਪਹਿਲਾ ਰੁਝਾਨ ਸਵੇਰੇ 10 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ […]