Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u639372018/domains/theoutreachmedia.in/public_html/wp-includes/functions.php on line 6114

Notice: Function _load_textdomain_just_in_time was called incorrectly. Translation loading for the wordpress-seo domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u639372018/domains/theoutreachmedia.in/public_html/wp-includes/functions.php on line 6114
Punjab Archives - Page 2 of 49 - Out Reach Media
1 min read

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਨਵੀਂ ਰਣਨੀਤੀ : ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ

ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਤਰਜ਼ ‘ਤੇ ਨਸ਼ਾ ਤਸਕਰਾਂ ਖਿਲਾਫ ਨਵੀਂ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਦਾ ਨਾਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਰੱਖਿਆ ਗਿਆ ਹੈ। ਸੀਐਮ ਭਗਵੰਤ ਮਾਨ ਬੁੱਧਵਾਰ ਨੂੰ ਮੋਹਾਲੀ ਵਿੱਚ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਇਸ ਦੇ ਨਾਲ […]

1 min read

ਪੰਜਾਬ ‘ਚ ਕੰਗਣਾ ਦੀਆਂ ਮੁਸ਼ਕਿਲਾਂ ਵਧੀਆਂ: SGPC ਨੇ BJP MP ਅਤੇ ਫਿਲਮ ਨਿਰਮਾਤਾ ਨੂੰ ਭੇਜਿਆ ਨੋਟਿਸ

ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਅਤੇ ਫਿਲਮ ਦੇ ਨਿਰਮਾਤਾ ਨੂੰ ਫਿਲਮ ਐਮਰਜੈਂਸੀ ਲਈ ਨੋਟਿਸ ਭੇਜਿਆ ਹੈ। ਦੂਜੇ ਪਾਸੇ ਕਿਸਾਨ ਅੰਦੋਲਨ ‘ਤੇ ਦਿੱਤੇ ਗਏ ਵਿਵਾਦਤ ਬਿਆਨ ਨੂੰ ਲੈ ਕੇ ਕਿਸਾਨ ਨਾਰਾਜ਼ ਹਨ ਅਤੇ ਲਗਾਤਾਰ ਮੁਆਫੀ ਦੀ ਮੰਗ ਕਰ ਰਹੇ […]

1 min read

ਰਵਨੀਤ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣੇ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਰਾਜ ਸਭਾ ਮੈਂਬਰ ਬਣ ਗਏ ਹਨ। ਮੰਗਲਵਾਰ ਨੂੰ ਉਨ੍ਹਾਂ ਦੀ ਜਿੱਤ ‘ਤੇ ਮੋਹਰ ਲੱਗ ਗਈ। ਦਰਅਸਲ, ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਅੱਜ ਆਖਰੀ ਤਰੀਕ ਸੀ ਅਤੇ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਨਤੀਜੇ ਐਲਾਨ ਦਿੱਤੇ ਗਏ ਹਨ। ਕਾਂਗਰਸ ਵੱਲੋਂ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕੋਈ ਉਮੀਦਵਾਰ ਨਾ ਖੜ੍ਹੇ […]

1 min read

ਕੰਗਨਾ ਦੇ ਕਿਸਾਨਾਂ ਖਿਲਾਫ ਦਿੱਤੇ ਬਿਆਨ ‘ਤੇ ਭਾਜਪਾ ਨੇ ਦਿੱਤੀ ਸਫਾਈ, ਪੜ੍ਹੋ ਕੀ ਕਿਹਾ

ਕਿਸਾਨ ਅੰਦੋਲਨ ‘ਤੇ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨ ਤੋਂ ਭਾਜਪਾ ਨੇ ਦੂਰੀ ਬਣਾ ਲਈ ਹੈ। ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ‘ਚ ਕੰਗਨਾ ਨੇ ਕਿਹਾ ਸੀ ਕਿ ਪੰਜਾਬ ‘ਚ ਕਿਸਾਨ ਅੰਦੋਲਨ ਦੇ ਨਾਂ ‘ਤੇ ਬਦਮਾਸ਼ ਹਿੰਸਾ ਫੈਲਾ ਰਹੇ ਹਨ। ਉੱਥੇ ਬਲਾਤਕਾਰ ਅਤੇ ਕਤਲ ਹੋ ਰਹੇ ਸਨ। ਕੰਗਨਾ ਨੇ ਕਿਹਾ ਸੀ ਕਿ ਜੇਕਰ ਸਾਡੀ […]

1 min read

ਡਿੰਪੀ ਢਿੱਲੋਂ ਦੇ ਆਪ ‘ਚ ਸ਼ਾਮਲ ਹੋਣ ਦੀ ਖ਼ਬਰ ਮਗਰੋਂ ਸੁਖਬੀਰ ਬਾਦਲ ਨੇ ਕਹਿ ਆਹ ਵੱਡੀ ਗੱਲ

ਹਲਕਾ ਗਿੱਦੜਬਾਹਾ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸੁਖਬੀਰ ਬਾਦਲ ਦੇ ਕਰੀਬੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅੱਜ (ਸੋਮਵਾਰ) ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ। ਇਕ ਮੀਡੀਆ ਚੈਨਲ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਗੇ। ਉਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। […]

1 min read

‘ਖੇਡਾਂ ਵਤਨ ਪੰਜਾਬ ਦੀਆ-3’ ਦਾ ਟੀ-ਸ਼ਰਟ-ਲੋਗੋ ਲਾਂਚ: ਸੰਗਰੂਰ ‘ਚ 29ਤਾਰੀਕ ਤੋਂ ਖੇਡਾਂ ਸ਼ੁਰੂ

ਪੰਜਾਬ ਸਰਕਾਰ ਵੱਲੋਂ ਆਯੋਜਿਤ ਖਲੀ ਖੇਡਾ ਵਤਨ ਪੰਜਾਬ ਦੀਆ ਸੀਜ਼ਨ 3 ਦੀ ਟੀ-ਸ਼ਰਟ ਅਤੇ ਲੋਗੋ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਂਚ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਖੇਡਾਂ 29 ਅਗਸਤ ਤੋਂ ਸ਼ੁਰੂ ਹੋਣਗੀਆਂ। ਇਸ ਵਾਰ 9 ਸਾਲ ਤੋਂ ਲੈ ਕੇ ਨੌਜਵਾਨਾਂ ਤੱਕ ਦੀ ਉਮਰ ਵਰਗ […]

1 min read

ਦਿੱਲੀ ਏਅਰਪੋਰਟ ‘ਤੇ ਕਿਸਾਨ ਆਗੂਆਂ ਨੂੰ ਰੋਕਿਆ, ਪੜ੍ਹੋ ਕੀ ਹੈ ਵਜ੍ਹਾ

ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ ‘ਚ ਆਯੋਜਿਤ ਕਿਸਾਨ ਮਹਾਪੰਚਾਇਤਾਂ ‘ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ। ਕਿਸਾਨਾਂ ਨੂੰ ਕਿਰਪਾਨ ਦੇ ਨਾਲ ਜਹਾਜ਼ ‘ਤੇ ਚੜ੍ਹਨ ਦੀ ਇਜਾਜ਼ਤ ਨਹੀਂ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਕਿਰਪਾਨ ਨੂੰ ਸਿਰਫ਼ ਬਹਾਨੇ ਵਜੋਂ ਵਰਤਿਆ ਗਿਆ ਹੈ, ਜਦਕਿ ਸਰਕਾਰ ਉੱਤਰੀ ਭਾਰਤ ਵਿੱਚ ਕਿਸਾਨ ਅੰਦੋਲਨ […]

1 min read

ਪੰਜਾਬ ‘ਚ NRI ਮਾਮਲੇ ‘ਚ ਤਿੰਨ ਗ੍ਰਿ/ਫ/ਤਾ/ਰ, ਅੰਮ੍ਰਿਤਸਰ ਪੁਲਿਸ ਨੇ ਕੀਤੀ ਸੀ ਰੇਡ

ਪੰਜਾਬ ਦੇ ਅੰਮ੍ਰਿਤਸਰ ਸਥਿਤ ਐਨਆਰਆਈ ਸੁਖਚੈਨ ਸਿੰਘ ‘ਤੇ ਸ਼ਨੀਵਾਰ ਸਵੇਰੇ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਹੁਸ਼ਿਆਰਪੁਰ ਤੋਂ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਹੁਸ਼ਿਆਰਪੁਰ ਦੀ ਪੁਰਾਣੀ ਧਰਮਸ਼ਾਲਾ ਲਾਲਾ ਲਕਸ਼ਮਣ ਦਾਸ ਸੂਦ ਵਿੱਚ ਲੁਕਿਆ ਹੋਇਆ ਸੀ। ਸੂਚਨਾ ਤੋਂ ਬਾਅਦ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਪੁਲਸ ਨੇ ਸਾਂਝੇ ਤੌਰ […]

1 min read

ਪਰਲਜ਼ ਗਰੁੱਪ ਦੇ ਮੁਖੀ ਨਿਰਮਲ ਸਿੰਘ ਭੰਗੂ ਦਾ ਦਿਹਾਂਤ

ਪਰਲਜ਼ ਗਰੁੱਪ ਦੇ ਮੁਖੀ ਨਿਰਮਲ ਸਿੰਘ ਭੰਗੂ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦਾ ਅੱਜ ਨਵੀਂ ਦਿੱਲੀ ਵਿੱਚ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਜੇਲ੍ਹ ‘ਚ ਤਬੀਅਤ ਖਰਾਬ ਹੋਣ ‘ਤੇ ਉਨ੍ਹਾਂ ਨੂੰ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੇ ਅੱਜ ਸ਼ਾਮੀ ਆਪਣੇ ਆਖਰੀ ਸਾਹ ਲਏ।

1 min read

ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ, ਕਿਸਾਨਾਂ ਤੇ ਪ੍ਰਸ਼ਾਸਨ ਦੀ ਦੂਜੀ ਮੀਟਿੰਗ ਵੀ ਰਹੀ ਬੇਸਿੱਟਾ

ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਅੱਜ (ਐਤਵਾਰ) ਪਟਿਆਲਾ ਪੁਲਿਸ ਲਾਈਨ ਵਿਖੇ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ […]