ਜ਼.ਹਿ.ਰੀਲੀ ਸ਼.ਰਾਬ ਮਾਮਲੇ ‘ਚ ਵੱਡਾ UPDATE, ਫੜੇ ਗਏ 8 ਲੋਕ
ਸੰਗਰੂਰ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 20 ਤੱਕ ਪਹੁੰਚ ਗਈ ਹੈ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਇਕ ਔਰਤ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਹੁਣ ਤੱਕ 2 ਐਫਆਈਆਰ ਦਰਜ ਕੀਤੀਆਂ ਹਨ। ਜਾਂਚ ਲਈ ਏਡੀਜੀਪੀ ਲਾਅ ਐਂਡ ਆਰਡਰ ਆਈਪੀਐਸ ਗੁਰਿੰਦਰ ਢਿੱਲੋਂ ਦੀ ਪ੍ਰਧਾਨਗੀ ਹੇਠ […]