disqualification ਮਗਰੋਂ ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਕ ਪੋਸਟ ‘ਤੇ ਲਿਖਿਆ, ਮੈਂ ਹਮੇਸ਼ਾ ਤੁਹਾਡੀ ਰਿਣੀ ਰਹਾਂਗੀ , ਮੁਆਫ ਕਰਨਾ। ਵਿਨੇਸ਼ ਨੇ ਆਪਣੀ ਸੇਵਾਮੁਕਤੀ ਦਾ ਐਲਾਨ ਕਰਨ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਆਪਣੀ ਅਯੋਗਤਾ ਵਿਰੁੱਧ ਅਪੀਲ ਦਾਇਰ ਕੀਤੀ […]