1 min read
ਸਿੱਧੂ ਮੂਸੇਵਾਲਾ ਮਾਮਲੇ ‘ਚ 27 ਦੋਸ਼ੀਆਂ ਖਿਲਾਫ ਚਾਰਜ ਫ੍ਰੇਮ
ਮਾਨਸਾ ਦੀ ਅਦਾਲਤ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਾਮਜ਼ਦ 27 ਮੁਲਜ਼ਮਾਂ ਖ਼ਿਲਾਫ਼ ਬੁੱਧਵਾਰ ਨੂੰ ਚਾਰਜ ਫ੍ਰੇਮ ਕੀਤੇ ਗਏ ਹਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਚਾਰਜ ਫ੍ਰੇਮ ਕੀਤੇ ਗਏ ਹਨ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਿਲੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਅੱਜ ਮਾਣਯੋਗ ਅਦਾਲਤ ਵੱਲੋਂ ਦੋਸ਼ ਆਇਦ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕੇਸ ਡਿਸਚਾਰਜ ਕਰਨ ਲਈ ਹਰ ਵਾਰ ਹੋਰਨਾਂ ਵੱਲੋਂ ਅਰਜ਼ੀਆਂ ਦਿੱਤੀਆਂ ਜਾਂਦੀਆਂ ਹਨ। ਹਰ ਕਿਸੇ ਨੂੰ ਅਪਲਾਈ ਕਰਨ ਦਾ ਅਧਿਕਾਰ ਹੈ। ਜਿਸ ਕਾਰਨ ਕੁਝ ਦੇਰੀ ਹੋ ਗਈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਅੱਜ ਮਾਣਯੋਗ ਅਦਾਲਤ ਵੱਲੋਂ ਦੋਸ਼ ਆਇਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਸ ਡਿਸਚਾਰਜ ਕਰਨ ਲਈ ਹਰ ਵਾਰ ਹੋਰਨਾਂ ਵੱਲੋਂ ਅਰਜ਼ੀਆਂ ਦਿੱਤੀਆਂ ਜਾਂਦੀਆਂ ਹਨ। ਹਰ ਕਿਸੇ ਨੂੰ ਅਪਲਾਈ ਕਰਨ ਦਾ ਅਧਿਕਾਰ ਹੈ। ਜਿਸ ਕਾਰਨ ਕੁਝ ਦੇਰੀ ਹੋ ਗਈ।…