Highlight Videos
Highlight News
World News
Sports News
Editor Picks
Features and Events
ਗੁਰਨਾਮ ਸਿੰਘ ਰਾਏ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਲੈਸਟਰ ਦੇ ਪ੍ਰਧਾਨ ਬਣੇ
ਲੈਸਟਰ(ਇੰਗਲੈਂਡ) 04 ਅਕਤੂਬਰ (ਗੁਰਨਾਮ ਸਿੰਘ ਬਿਲਗਾ)- ਸਿੱਖ ਦੁਨੀਆਂ ਭਰ ਵਿੱਚ ਜਿੱਥੇ ਵੀ ਰੋਜ਼ੀ ਰੋਟੀ ਕਮਾਉਣ ਲਈ ਗਏ ਉਹਨਾ ਉੱਥੇ ਹੀ ਪੰਥ ਅਤੇ ਸਿੱਖ ਭਾਵਨਾਵਾਂ ਨਾਲ ਜੁੜੇ ਰਹਿਣ ਲਈ ਗੁਰੂ ਘਰਾਂ ਦਾ ਨਿਰਮਾਣ ਵੀ ਕੀਤਾ। ਬਹੁਤਾਤ ਗੁਰੂ ਘਰਾਂ ਵਿੱਚ ਪਰਬੰਧਾਂ ਨੂੰ ਚਲਾਉਣ ਲਈ ਅਹੁਦੇਦਾਰੀਆਂ ਅਤੇ ਨਿਯੁਕਤੀਆਂ ਵੋਟ ਪ੍ਰਣਾਲੀ ਰਾਹੀਂ ਹੀ ਕੀਤੀਆਂ ਜਾਂਦੀਆਂ ਹਨ। ਭਾਈ ਮਨਜੀਤ ਸਿੰਘ ਪਾਸਲਾ […]
ਇਟਲੀ ਦੇ ਸ਼ਹਿਰ ਕਸਤਲਗੌਮਬੈਰਤੋ ਵਿਖੇ ਵਿਸ਼ਾਲ ਨਗਰ ਕੀਰਤਨ ਆਯੋਜਿਤ
ਮਿਲਾਨ,04 ਅਕਤੂਬਰ (ਦਲਜੀਤ ਸਿੰਘ ਮੱਕੜ)-ਮਿਲਾਨ (ਦਲਜੀਤ ਮੱਕੜ) ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੇਸ਼ ਵਿਦੇਸ਼ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਜੋਸ਼ੇ-ਖਰੋਸ਼ ਤੇ ਸ਼ਰਧਾ ਭਾਵਨਾ ਨਾਲ ਕਰਵਾਏ ਗਏ ।ਇਸ ਮਹਾਨ ਤੇ ਇਤਿਹਾਸ ਦਿਹਾੜੇ ਨੂੰ ਸਮਰਪਿਤ ਵਿਚੈਂਸਾ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਚਾਰ ਲਈ […]
ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਤਹਿਸੀਲ ਕੰਪਲੈਕਸ ਨਕੋਦਰ ਦੀ ਨਵੀਂ ਇਮਾਰਤ ਦਾ ਦਾ ਨੀਹ ਪੱਥਰ ਰੱਖਿਆ
ਨਕੋਦਰ, 23 ਸਤੰਬਰ (ਗੁਰਨਾਮ ਸਿੰਘ ਬਿਲਗਾ)- ਨਕੋਦਰ ਦੇ ਐਸ.ਡੀ. ਐਮ. ਦਫਤਰ ਵਿੱਚ ਤਹਿਸੀਲ ਕੰਪਲੈਕਸ ਦੀ ਨਵੀਂ ਇਮਾਰਤ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਨਕੋਦਰ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਆਪਣੇ ਕਰ ਕਮਲਾਂ ਨਾਲ ਰੱਖਿਆ ਗਿਆ।ਬੀਬੀ ਮਾਨ ਨੇ ਕਿਹਾ ਕਿ ਇਸ ਨਵੇਂ ਤਹਿਸੀਲ ਕੰਪਲੈਕਸ ਵਿੱਚ ਪਬਲਿਕ ਦੀ ਹਰ ਇੱਕ ਸਹੂਲਤ ਦਿੱਤੀ ਜਾਵੇਗੀ। 5 ਕਰੋੜ […]
1984 ਸਿੱਖ ਕਤਲੇਆਮ ਮਾਮਲੇ ‘ਚ ਜਗਦੀਸ਼ ਟਾਈਟਲਰ ‘ਤੇ ਦੋਸ਼ ਤੈਅ
1984 ਦੇ ਸਿੱਖ ਕਤਲੇਆਮ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ‘ਤੇ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਨੇ ਕਾਂਗਰਸੀ ਆਗੂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ। ਇਸ ਤੋਂ ਪਹਿਲਾਂ 19 ਜੁਲਾਈ ਨੂੰ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। […]
ਰਾਜੋਆਣਾ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੀਟਿੰਗ ‘ਚ ਲਿਆ ਗਿਆ ਫੈਸਲਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰਨ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅੱਜ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਦੌਰਾਨ ਲਿਆ ਗਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਰਹਿਮ ਦੀ […]
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਲੈ ਕੇ ਸੁਣਾਇਆ ਵੱਡਾ ਫੈਸਲਾ, ਸੁਣੋ
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਪੈਨਸ਼ਨਰ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ। ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ […]
ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ”ਅਟੈਚ” ਰਿਲੀਜ਼: 1 ਮਿੰਟ ‘ਚ 1 ਲੱਖ ਵਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ”ਅਟੈਚ” ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ 1 ਮਿੰਟ ‘ਚ 1 ਲੱਖ ਵਿਊਜ਼ ਮਿਲ ਚੁੱਕੇ ਹਨ। ਸਿੱਧੂ ਦੇ ਪ੍ਰਸ਼ੰਸਕ ਉਨ੍ਹਾਂ ਦੇ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਇਹ ਸ਼ੁਭਦੀਪ ਸਿੰਘ ਸਿੱਧੂ ਵੱਲੋਂ ਆਪਣੀ ਮੌਤ ਤੋਂ ਬਾਅਦ ਰਿਲੀਜ਼ ਕੀਤਾ ਗਿਆ 8ਵਾਂ ਗੀਤ ਹੈ। ਤੁਹਾਨੂੰ ਦੱਸ ਦੇਈਏ ਕਿ […]
ਨਿਰਮਲ ਸਿੰਘ ਭੰਗੂ ਦਾ ਕੀਤਾ ਗਿਆ ਅੰਤਿਮ ਸਸਕਾਰ, ਪਰਿਵਾਰ ਵਾਪਿਸ ਕਰੇਗਾ ਨਿਵੇਸ਼ਕਾਂ ਦੇ ਪੈਸੇ
ਪਰਲ ਗਰੁੱਪ ਦੇ ਮਾਲਕ ਅਤੇ 45,000 ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਨਿਰਮਲ ਸਿੰਘ ਭੰਗੂ ਦਾ ਅੱਜ ਚੰਡੀਗੜ੍ਹ ਵਿੱਚ ਅੰਤਿਮ ਸਸਕਾਰ ਹੋਇਆ। ਪਰਿਵਾਰ ਨੇ ਜਨਤਕ ਨੋਟਿਸ ਜਾਰੀ ਕਰਕੇ ਨਿਵੇਸ਼ਕਾਂ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਹੈ। ਇਹ ਜਨਤਕ ਨੋਟ ਉਨ੍ਹਾਂ ਦੀ ਬੇਟੀ ਬਰਿੰਦਰ ਕੌਰ ਭੰਗੂ ਵੱਲੋਂ ਜਾਰੀ ਕੀਤਾ ਗਿਆ। ਭੰਗੂ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) […]
ਪਠਾਨੋਕਟ ‘ਚ ਮੁੜ ਦੇਖੇ ਗਏ ਤਿੰਨ ਸ਼ੱ.ਕੀ, ਪੁਲਿਸ ਕਰ ਰਹੀ ਜਾਂਚ
ਪਠਾਨਕੋਟ ਦੇ ਸਰਹੱਦੀ ਖੇਤਰ ਵਿੱਚ ਇੱਕ ਵਾਰ ਮੁੜ ਤੋਂ ਸ਼ੱਕੀ ਲੋਕਾਂ ਦੀ ਹਲਚਲ ਦੇਖੀ ਗਈ ਹੈ। ਜਿਸ ਤੋਂ ਬਾਅਦ ਇਸ ਖੇਤਰ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਵੱਲੋਂ ਪਿੰਡਾਂ ਵਿੱਚ ਸਰਚ ਆਪਰੇਸ਼ਨ ਕੀਤਾ ਜਾ ਰਿਹਾ ਹੈ। ਦਰਅਸਲ ਪਠਾਨਕੋਟ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਛੋਡੀਆ ਵਿੱਚ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ। ਇਹਨਾਂ ਸ਼ੱਕੀਆਂ […]
ਪੰਜਾਬ ਸਰਕਾਰ ਨੇ STF ਨੂੰ ਅਪਗ੍ਰੇਡ ਕਰਕੇ ANTF ਬਣਾਇਆ: ਨਸ਼ਿਆਂ ਖਿਲਾਫ ਕਾਰਵਾਈ ਦੀ ਤਿਆਰੀ
ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਸਰਕਾਰ ਨੇ ਹੁਣ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਗਠਨ ਕੀਤਾ ਹੈ। ਇਸ ਨੂੰ ਪਹਿਲਾਂ ਤੋਂ ਕੰਮ ਕਰ ਰਹੀ ਸਪੈਸ਼ਲ ਟਾਸਕ ਫੋਰਸ (STF) ਨੂੰ ਅਪਡੇਟ ਕਰਕੇ ਬਣਾਇਆ ਗਿਆ ਹੈ। ਸੀਐਮ ਭਗਵੰਤ ਮਾਨ ਨੇ […]