1 min read
BREAKING NEWS: ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਲ ਭਾਜਪਾ ‘ਚ ਸ਼ਾਮਲ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਬੁੱਧਵਾਰ (27 ਮਾਰਚ) ਨੂੰ ਬਾਅਦ ਦੁਪਹਿਰ 3:40 ਵਜੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾ ਕੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ।