ਕਾਂਗਰਸ ਅੱਜ ਜਾਰੀ ਕਰ ਸਕਦੀ ਹੈ ਪੰਜਾਬ ਲਈ ਉਮੀਦਵਾਰਾਂ ਦੀ ਇਕ ਹੋਰ ਲਿਸਟ
ਲੋਕ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਹੋਰ ਉਮੀਦਵਾਰ ਦੇ ਐਲਾਨ ਨੂੰ ਲੈ ਕੇ ਚਰਚਾ ਜ਼ੋਰਾਂ ‘ਤੇ ਹੈ। ਜਿਸਦੇ ਚੱਲਦੇ ਦਿੱਲੀ ‘ਚ ਕਾਂਗਰਸ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਬਾਰੇ ਚਰਚਾ ਹੋਈ। ਬੈਠਕ ‘ਚ ਪਾਰਟੀ ਹਾਈਕਮਾਨ ਸਣੇ ਪੰਜਾਬ ਕਾਂਗਰਸ ਇੰਚਾਰਜ ਤੇ ਪਾਰਟੀ ਪ੍ਰਧਾਨ ਰਾਜਾ ਵੜਿੰਗ ਮੌਜੂਦ ਰਹੇ। ਹੁਣ ਮੀਡਿਆ ਰਿਪੋਰਟਾਂ ਦੇ ਹਵਾਲੇ […]