ਹਰਿਆਣਾ ਦੇ CM ਮਨੋਹਰ ਲਾਲ ਨੇ ਦਿੱਤਾ ਅਸਤੀਫ਼ਾ
ਹਰਿਆਣਾ ‘ਚ ਵੱਡਾ ਸਿਆਸੀ ਭੁਚਾਲ ਆਇਆ ਹੈ। ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੈਬਨਿਟ ਸਣੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਖੱਟਰ ਦੀ ਅਗਵਾਈ ਵਾਲੀ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨਾਲ ਗਠਜੋੜ ਟੁੱਟ ਗਿਆ ਹੈ। ਮੀਡਿਆ ਰਿਪੋਰਟਾਂ ਮੁਤਾਬਕ ਆਉਣ ਵਾਲੀਆਂ ਲੋਕ […]