ਮੂਸੇਵਾਲਾ ਦੇ ਪਿਤਾ ਨੇ ਬੱਚੇ ਦੇ ਦਸਤਾਵੇਜ਼ ਸਰਕਾਰ ਨੂੰ ਸੌਂਪੇ: ਕਿਹਾ- ਹੋਰ ਜਾਣਕਾਰੀ ਮੰਗੋਗੇ ਤਾਂ ਦੇਵਾਂਗੇ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਵਜੰਮੇ ਬੱਚੇ ਨਾਲ ਸਬੰਧਤ ਸਾਰੇ ਦਸਤਾਵੇਜ਼ ਸੂਬਾ ਸਰਕਾਰ ਨੂੰ ਸੌਂਪ ਦਿੱਤੇ ਹਨ। ਬਲਕੌਰ ਸਿੰਘ ਅਨੁਸਾਰ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਸਰਕਾਰੀ ਨੋਟਿਸ ਮਿਲਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਮੁਹੱਈਆ ਦੇ ਦਿਆਂਗੇ। ਬਲਕੌਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਆਈ.ਵੀ.ਐਫ. ਹੋਇਆ […]