ਸਿੱਧੂ ਮੂਸੇਵਾਲਾ ਦੇ ਪਰਿਵਾਰ ਖਿਲਾਫ ਇੱਕ ਹੋਰ ਸਾਜਿਸ਼! ਪਿਤਾ ਬਲਕੌਰ ਸਿੰਘ ਨੇ ਦਰਜ ਕਰਵਾਈ FIR
ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹਾਲਾਂਕਿ ਚੰਗੀ ਗੱਲ ਇਹ ਹੈ ਕਿ ਸਮੇਂ ਸਿਰ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਇਹ ਮਾਮਲਾ ਸਿੱਧੂ ਦੀ ਮਾਤਾ ਤੇ ਪਿੰਡ ਮੂਸੇ ਦੀ ਸਰਪੰਚ ਚਰਨ ਕੌਰ ਤੋਂ ਜਾਅਲੀ ਦਸਤਖਤਾਂ ਅਤੇ ਮੋਹਰਾਂ ਲਾ […]