1 min read
ਅਰਵਿੰਦ ਕੇਜਰੀਵਾਲ ਨੂੰ Delhi High court ਤੋਂ ਮਿਲੀ ਵੱਡੀ ਰਾਹਤ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਪਟੀਸ਼ਨਕਰਤਾ ਸੁਰਜੀਤ ਸਿੰਘ ਯਾਦਵ ਨੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਸੀਐਮ ਦੇ ਅਹੁਦੇ ਤੋਂ […]