ਅੰਮ੍ਰਿਤਪਾਲ ਸਿੰਘ ਲੜੇਗਾ ਲੋਕਸਭਾ ਚੋਣ, ਵਕੀਲ ਨੇ ਕੀਤੀ ਪੁਸ਼ਟੀ
ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਲੋਕ ਸਭਾ ਚੋਣਾਂ ਲੜੇਗਾ। ਅੰਮ੍ਰਿਤਪਾਲ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ। ਅੰਮ੍ਰਿਤਪਾਲ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅੰਮ੍ਰਿਤਪਾਲ ਕਰੀਬ ਇੱਕ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ‘ਤੇ ਅਜਨਾਲਾ […]