ਨਾਇਬ ਸਿੰਘ ਸੈਨੀ ਬਣੇ ਹਰਿਆਣਾ ਦੇ 11ਵੇਂ ਮੁੱਖ ਮੰਤਰੀ
ਚੰਡੀਗੜ੍ਹ: ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੇ ਮੰਚ ‘ਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੈਰ ਛੂਹੇ। ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਨਾਲ 5 ਮੰਤਰੀਆਂ ਨੇ ਸਹੁੰ ਚੁੱਕੀ ਹੈ। ਇਹ ਪੰਜੇ ਖੱਟਰ ਮੰਤਰੀ ਮੰਡਲ ਵਿੱਚ […]