ਕੀ ਬਲਕੌਰ ਸਿੱਧੂ ਤੇ ਮਾਤਾ ਚਰਨ ਕੌਰ ‘ਤੇ ਹੋਵੇਗੀ ਕਾਰਵਾਈ? ਪੜ੍ਹੋ ਕੀ ਕਹਿੰਦਾ ਹੈ ਕਾਨੂੰਨ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਨੇ 2 ਦਿਨ ਪਹਿਲਾਂ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਪੱਤਰ ਜਾਰੀ ਕਰਕੇ ਸਿੱਧੂ ਦੀ ਮਾਤਾ ਚਰਨ ਕੌਰ ਦੀ ਗਰਭ ਅਵਸਥਾ ਦੀ ਰਿਪੋਰਟ ਮੰਗੀ ਹੈ। ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੰਦੇ ਹੋਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਆਈਵੀਐਫ ਤਕਨੀਕ […]