Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u639372018/domains/theoutreachmedia.in/public_html/wp-includes/functions.php on line 6114

Notice: Function _load_textdomain_just_in_time was called incorrectly. Translation loading for the wordpress-seo domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u639372018/domains/theoutreachmedia.in/public_html/wp-includes/functions.php on line 6114
Narendra Modi Archives - Out Reach Media
1 min read

Bill Gates ਨੇ ਲਿਆ PM ਮੋਦੀ ਦਾ Interview, ਪੜ੍ਹੋ ਦੋਹਾਂ ਵਿਚਾਲੇ ਕੀ ਹੋਈ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਵਿਚਾਲੇ ਦਿਲਚਸਪ ਗੱਲਬਾਤ ਹੋਈ। ਵਿਸ਼ੇਸ਼ ਤੌਰ ‘ਤੇ ਸਿਹਤ, ਤਕਨਾਲੋਜੀ, ਖੇਤੀਬਾੜੀ, ਜਲਵਾਯੂ ਤਬਦੀਲੀ ਵਰਗੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਆਮ ਜੀਵਨ ਵਿਚ ਤਕਨਾਲੋਜੀ ਦੀ ਵਰਤੋਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਪੀਐਮ ਮੋਦੀ ਨੇ ਕਿਹਾ ਕਿ ਉਹ ਟੈਕਨਾਲੋਜੀ ਦੇ ਗੁਲਾਮ ਨਹੀਂ ਹਨ, ਸਗੋਂ ਉਹ ਤਕਨਾਲੋਜੀ […]

1 min read

‘ਭਾਰਤ ‘ਚ ਭਾਜਪਾ ਦੀ ਤਾਨਾਸ਼ਾਹੀ…’ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਭੜਕੇ CM ਮਾਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਾਤਾਰ ਭਾਜਪਾ ‘ਤੇ ਨਿਸ਼ਾਨਾ ਸਾਧ ਰਹੀ ਹੈ। ਇਸ ਵਿਚਾਲੇ CM ਮਾਨ ਨੇ ਵੀ ਦਿੱਲੀ ‘ਚ ਭਾਜਪਾ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਗੁੱਸੇ ਵਿੱਚ ਹੈ, ਭਾਜਪਾ ਤਾਨਾਸ਼ਾਹੀ ਲਿਆਉਣਾ ਚਾਹੁੰਦੀ ਹੈ। ਜੇਕਰ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਨਹੀਂ ਬਣਦੀ ਹੈ ਤਾਂ […]

1 min read

ਹਿਮਾਚਲ ਕਾਂਗਰਸ ਦੇ 6 ਬਾਗੀ ਵਿਧਾਇਕ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ: ਦੇਸ਼ ‘ਚ ਲੋਕਸਭਾ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਇਸ ਵਿਚਾਲੇ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ। ਹੁਣ ਹਿਮਾਚਲ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਿਮਾਚਲ ਕਾਂਗਰਸ ਦੇ ਛੇ ਬਾਗੀ ਵਿਧਾਇਕ ਸ਼ਨੀਵਾਰ ਨੂੰ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ […]

1 min read

CM ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਤਨੀ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਤਨੀ ਸੁਨੀਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਲਾਈਵ ਹੋ ਕੇ ਭਾਜਪਾ ਸਰਕਾਰ ‘ਤੇ ਗੁੱਸਾ ਕੱਢਿਆ ਹੈ। ਟਵੀਟ ਕਰਕੇ ਕਿਹਾ ਕਿ ਤੁਹਾਡੇ ਵਲੋਂ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਦੇ ਅਹੰਕਾਰ ‘ਚ […]

1 min read

”ਕੇਜਰੀਵਾਲ ਸ਼ਰਾਬ ਨਿੱਤੀ ਦੇ ਸਰਗਨਾ” ED ਨੇ ਪੜ੍ਹੋ ਹੋਰ ਕੀ ਕਿਹਾ

ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰੌਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਉਨ੍ਹਾਂ ਦੇ ਰਿਮਾਂਡ ‘ਤੇ ਸੁਣਵਾਈ ਚੱਲ ਰਹੀ ਹੈ। ਜਾਂਚ ਏਜੰਸੀ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਸੀ.ਐਮ ਨੂੰ ਇਸ ਮਾਮਲੇ ਦਾ ਮਾਸਟਰਮਾਈਂਡ ਵੀ ਕਿਹਾ ਜਾ ਰਿਹਾ ਹੈ। ਈਡੀ ਨੇ ਕਿਹਾ ਕਿ ਦਿੱਲੀ ਸ਼ਰਾਬ […]

1 min read

ਅਕਾਲੀ ਤੇ ਭਾਜਪਾ ਗਠਜੋੜ FINAL? ਪੜ੍ਹੋ ਅਮਿਤ ਸ਼ਾਹ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਬਾਰੇ ਮੁੜ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਮੀਡਿਆ ਰਿਪੋਰਟਾਂ ਮੁਰਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਸਥਿਤੀ ਇਸ ਹਫ਼ਤੇ ਸਪੱਸ਼ਟ ਹੋ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਇੰਟਰਵਿਊ ਵਿੱਚ ਇਹ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦਾ ਦੌਰ […]

1 min read

ਕੀ ਬਲਕੌਰ ਸਿੱਧੂ ਤੇ ਮਾਤਾ ਚਰਨ ਕੌਰ ‘ਤੇ ਹੋਵੇਗੀ ਕਾਰਵਾਈ? ਪੜ੍ਹੋ ਕੀ ਕਹਿੰਦਾ ਹੈ ਕਾਨੂੰਨ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਨੇ 2 ਦਿਨ ਪਹਿਲਾਂ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਪੱਤਰ ਜਾਰੀ ਕਰਕੇ ਸਿੱਧੂ ਦੀ ਮਾਤਾ ਚਰਨ ਕੌਰ ਦੀ ਗਰਭ ਅਵਸਥਾ ਦੀ ਰਿਪੋਰਟ ਮੰਗੀ ਹੈ। ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੰਦੇ ਹੋਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਆਈਵੀਐਫ ਤਕਨੀਕ […]

1 min read

ਅਮਰੀਕਾ ‘ਚ ਸਾਬਕਾ ਰਾਜਦੂਤ ਰਹੇ ਸੰਧੂ ਭਾਜਪਾ ‘ਚ ਸ਼ਾਮਲ, ਅੰਮ੍ਰਿਤਸਰ ਤੋਂ ਲੜ ਸਕਦੇ ਹਨ ਚੋਣ

ਦਿੱਲੀ: ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਤਰਨਜੀਤ ਸਿੰਘ ਸੰਧੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀ ਪ੍ਰੇਰਨਾ ਸਦਕਾ ਹੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਤਰਨਜੀਤ ਸਿੰਘ ਪਿਛਲੇ ਦਸ ਸਾਲਾਂ […]

1 min read

ਮੋਦੀ ਲਹਿਰ ‘ਚ ਤਾਂ ਗ…. ਵਿਰੋਧੀਆਂ ਲਈ ਆਹ ਕੀ ਕਹਿ ਗਏ ਨਵਜੋਤ ਸਿੱਧੂ, ਪੜ੍ਹੋ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਲਹਿਰ ਵਿੱਚ ਗਧੇ ਵੀ ਚੋਣ ਜਿੱਤ ਗਏ। ਉਨ੍ਹਾਂ ਨੇ ਕਿਹਾ ਕਿ ਇੱਕ ਅਜਿਹਾ ਵਿਅਕਤੀ ਹੈ ਜਿਸ ਨੇ ਮੰਤਰੀ ਦੀ ਪੋਸਟ ਛੱਡ ਦਿੱਤੀ ਹੋਵੇ। ਉਹ ਪ੍ਰਧਾਨ ਮੰਤਰੀ ਮਨਮੋਹਨ ਦੇ ਸਮੇਂ ਦੌਰਾਨ 3 ਵਾਰ ਚੋਣਾਂ ਜਿੱਤ ਚੁੱਕੇ ਹਨ। […]

1 min read

ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਭਲਕੇ ਕਰੇਗਾ ਐਲਾਨ

ਚੋਣ ਕਮਿਸ਼ਨ ਸ਼ਨੀਵਾਰ ਦੁਪਹਿਰ 3 ਵਜੇ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਕਮਿਸ਼ਨ ਦੁਪਹਿਰ ਨੂੰ ਇੱਕ ਪ੍ਰੈਸ ਕਾਨਫਰੰਸ ਕਰੇਗਾ ਜਿਸ ਵਿੱਚ ਸਮੁੱਚੇ ਚੋਣ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਦੇਸ਼ ‘ਚ ਕਿੰਨੇ ਪੜਾਵਾਂ ‘ਚ ਚੋਣਾਂ ਹੋ ਸਕਦੀਆਂ ਹਨ, ਇਸ ਸਬੰਧੀ ਅਹਿਮ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਮੀਡਿਆ ਰਿਪੋਰਟ ਮੁਤਾਬਕ ਉੱਤਰ ਪ੍ਰਦੇਸ਼ […]