ਨਾਇਬ ਸਿੰਘ ਸੈਣੀ ਹੋਣਗੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ
ਚੰਡੀਗੜ੍ਹ: ਹਰਿਆਣਾ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਨਹੋਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਹੁਣ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਹੋ ਗਿਆ ਹੈl। ਨਾਇਬ ਸਿੰਘ ਸੈਣੀ ਦੇ ਹੱਥ ਹੁਣ ਸੂਬੇ ਦੀ ਕਮਾਨ ਹੋਵੇਗੀ। ਮੀਡਿਆ ਰਿਪੋਰਟਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਮੰਗਲਵਾਰ ਸ਼ਾਮ ਨੂੰ 5 ਵਜੇ […]