1 min read
ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਮਾਨ ਸਰਕਾਰ 2 ਹੋਰ Toll Plaza ਕਰੇਗੀ ਬੰਦ
ਚੰਡੀਗੜ੍ਹ: ਪੰਜਾਬ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ। ਮਾਨ ਸਰਕਾਰ 2 ਅਪ੍ਰੈਲ ਨੂੰ ਸੂਬੇ ਦੇ ਦੋ ਹੋਰ ਟੋਲ ਪਲਾਜ਼ਾ ਬੰਦ ਕਰਨ ਵਾਲੀ ਹੈ। ਇਸਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤਾ ਹੈ। ਉਨ੍ਹਾਂ ਲਿਖਿਆ ਕਿ- ”ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ […]