ਜਲੰਧਰ ਦੇ DC ਦਾ ਹੋਵੇਗਾ ਤਬਾਦਲਾ, ਚੋਣ ਕਮਿਸ਼ਨ ਨੇ ਦਿੱਤੇ ਨਿਰਦੇਸ਼
ਜਲੰਧਰ: ਲੋਕਸਭਾ ਚੋਣਾਂ ਵਿਚਾਲੇ ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ […]